ਅੰਤਰ ਰਾਸ਼ਟਰੀ ਬਜੁਰਗ ਦਿਵਸ ਮਨਾਇਆ
Templates by BIGtheme NET

ਅੰਤਰ ਰਾਸ਼ਟਰੀ ਬਜੁਰਗ ਦਿਵਸ ਮਨਾਇਆ

Must Share With Your Friends...!

ਸ੍ਰੀ ਮੁਕਤਸਰ ਸਾਹਿਬ:-ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਅੰਤਰ ਰਾਸ਼ਟਰੀ ਬਜੁਰਗ ਦਿਵਸ ਦੇ ਮੌਕੇ ਤੇ ਸ੍ਰੀ ਮੁਕਤਸਰ ਸਾਹਿਬ ਜਿਲੇ ਦੇ ਪਿੰਡ ਮਹਾਬੱਧਰ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ । ਇਸ ਸੈਮੀਨਾਰ ਦੀ ਪ੍ਰਧਾਨਗੀ ਮੈਡਮ  ਹਰਗੁਰਜੀਤ ਕੌਰ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਸੈਮੀਨਾਰ  ਬਜੁਰਗਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਣੂੰ ਕਰਵਾਇਆ ਗਿਆ ਅਤੇ  215 ਬਜਰੁਗਾਂ ਨੂੰ  ਜਿਲਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਸੀਨੀਅਰ ਸਿਟੀਜਨ ਕਾਰਡ ਵੀ ਵੰਡਗੇ ਤਾਂ ਜੋ  ਇਹ ਬਜੁਰਗ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਇਹ ਫਾਇਦਾ ਉਠਾ ਸਕਣ।

Must Share With Your Friends...!

Comments

comments

Leave a Reply

Your email address will not be published. Required fields are marked *

*