ਉਪ ਸੁਧਾਰ ਘਰ ਵਿਚ ਯੋਗਾ ਕੈਂਪ ਦਾ ਆਯੋਜਨ
Templates by BIGtheme NET

ਉਪ ਸੁਧਾਰ ਘਰ ਵਿਚ ਯੋਗਾ ਕੈਂਪ ਦਾ ਆਯੋਜਨ

Must Share With Your Friends...!

ਸ੍ਰੀ ਮੁਕਤਸਰ ਸਾਹਿਬ:-ਮਾਣਯੋਗ ਐਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵਰਿੰਦਰ ਅਗਰਵਾਲ ਦੀ ਅਗਵਾਈ ਵਿਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਹਰਗੁਰਜੀਤ ਕੌਰ ਦੀ ਦੇਖਰੇਖ ਵਿਚ ਜ਼ਿਲਾ ਉਪ ਸੁਧਾਰ ਘਰ ਵਿਖੇ ਅੱਜ ਇਕ ਹਫਤੇ ਦੇ ਯੋਗਾ ਕੈਂਪ ਦਾ ਆਰੰਭ ਹੋਇਆ।

DSCN1496

ਇਹ ਕੈਂਪ ਵਿਸਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿਚ ਲਗਾਇਆ ਗਿਆ। ਇਸ ਮੌਕੇ ਮੈਡਮ ਹਰਗੁਰਜੀਤ ਕੌਰ ਨੇ ਬੰਦੀਆਂ ਨੂੰ ਯੋਗਾ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਯੋਗਾ ਸਰੀਰਕ ਅਤੇ ਮਾਨਸਿਕ ਸਿਹਤ ਲਈ ਬਹੁਤ ਹੀ ਕਾਰਗਾਰ ਹੈ। ਚਰਨਜੀਤ ਕੌਰ ਯੋਗਾ ਟ੍ਰੇਨਰ ਨੇ ਬੰਦੀਆਂ ਨੂੰ ਯੋਗਾ ਦੀ ਸਿਖਲਾਈ ਦਿੱਤੀ। ਇਸ ਮੌਕੇ ਸ੍ਰੀ ਇਕਬਾਲ ਸਿੰਘ ਬਰਾੜ ਜ਼ੇਲ ਸੁਪਰਡੈਂਟ ਵੀ ਵਿਸੇਸ਼ ਤੌਰ ਤੇ ਹਾਜਰ ਸਨ।

Must Share With Your Friends...!

Comments

comments

Leave a Reply

Your email address will not be published. Required fields are marked *

*