ਐਸ.ਸੀ., ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਦੀ ਹੰਗਾਮੀ ਮੀਟਿੰਗ 14 ਸਤੰਬਰ ਨੂੰ
Templates by BIGtheme NET

ਐਸ.ਸੀ., ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਦੀ ਹੰਗਾਮੀ ਮੀਟਿੰਗ 14 ਸਤੰਬਰ ਨੂੰ

Must Share With Your Friends...!

ਮਲੋਟ,  ਗਜਟਿਡ ਐਂਡ ਨਾਨ ਗਜਟਿਡ ਐਸ.ਸੀ., ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ 14  ਸਤੰਬਰ ਨੂੰ ਦੇਸ਼ਾਂ ਭਗਤ ਯਾਦਗਾਰ ਹਾਲ ਵਿਖੇ ਹੋ ਰਹੀ ਹੈ। ਜਿਸ ਵਿੱਚ ਦਲਿਤ ਮੁਲਾਜਮਾਂ ਨਾਲ ਲੈਕਚਰਾਰਾਂ ਦੀ ਸੀਨੀਅਰਤਾ ਸੂਚੀ ਵਿੱਚ ਸੋਚੀ ਸਮਝੀ ਸਾਜਿਸ਼ ਅਧੀਨ ਦਲਿਤ ਵਿਰੋਧੀ ਲਾਬੀ ਅਤੇ ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ. ਮੁਲਾਜਮਾਂ ਨਾਲ ਕੀਤੇ ਜਾ ਰਹੇ ਵਿਤਕਰੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਅਗਲੇ ਪੜਾਅ ਦੇ ਘੋਲ ਲਈ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਪ੍ਰੈਸ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ (ਸ਼੍ਰੀ ਮੁਕਤਸਰ ਸਾਹਿਬ) ਅਤੇ ਸਟੇਟ ਮੀਡੀਆ ਇੰਚਾਰਜ ਪ੍ਰਿੰਸੀਪਲ ਹੰਸ ਰਾਜ ਨੇ ਸਮੂਹ ਦਲਿਤ ਭਰਾਤਰੀ ਜਥੇਬੰਦੀਆਂ ਨੂੰ ਇੱਕ ਪਲੇਟ ਫਾਰਮ ਤੇ ਇਕੱਠੇ ਹੋਏ ਸੰਘਰਸ਼ ਕਰਨ ਦੀ ਅਪੀਲ ਕੀਤੀ।

Must Share With Your Friends...!

Comments

comments

Leave a Reply

Your email address will not be published. Required fields are marked *

*