ਕਾਨੂੰਨੀ ਸਾਖ਼ਰਤਾ ਸੈਮੀਨਾਰ ਦਾ ਆਯੋਜਨ
Templates by BIGtheme NET

ਕਾਨੂੰਨੀ ਸਾਖ਼ਰਤਾ ਸੈਮੀਨਾਰ ਦਾ ਆਯੋਜਨ

Must Share With Your Friends...!

ਸ੍ਰੀ ਮੁਕਤਸਰ ਸਾਹਿਬ, ਅੱਜ ਸਰਕਾਰੀ ਹਾਈ ਸਕੂਲ ਪਿੰਡ ਸੰਘੂਧੌਣ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਕ ਕਾਨੂੰਨੀ ਸਾਖਤਰਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਹਰਗੁਰਜੀਤ ਕੌਰ ਨੇ ਕੀਤੀ। ਇਸ ਸੈਮੀਨਾਰ ਦਾ ਮੁੱਖ ਵਿਸ਼ਾ ਕਾਨੂੰਨੀ ਸਾਖ਼ਰਤਾ, ਬੁਨਿਆਦੀ ਕਾਨੂੰਨੀ ਹੱਕ ਅਤੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਇਨ੍ਹਾਂ ਵਿਸ਼ਿਆਂ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਸਕੱਤਰ ਮੈਡਮ ਹਰਗੁਰਜੀਤ ਕੌਰ ਨੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਵਿਚ ਸਮੂਲੀਅਤ ਲਈ ਉਨ੍ਹਾਂ ਦੀ ਪ੍ਰੰਸਸ਼ਾ ਕੀਤੀ। ਇਸੇ ਤਰਾਂ ਉਨ੍ਹਾਂ ਨੇ ਸਕੂਲ ਦੇ ਕਾਨੂੰਨੀ ਸਾਖਰਤਾ ਕਲੱਬ ਵੱਲੋਂ ਹੱਥ ਨਾਲ ਤਿਆਰ ਕੀਤੇ ਕਾਰਡਾਂ ਦੀ ਵੀ ਵਿਸੇਸ਼ ਤੌਰ ਤੇ ਸਲਾਘਾ ਕੀਤੀ।

Must Share With Your Friends...!

Comments

comments

Leave a Reply

Your email address will not be published. Required fields are marked *

*