ਕੁਲਜੀਤ ਪਾਲ ਸਿੰਘ ਮਾਹੀ ਨੇ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਦਾ ਆਹੁਦਾ ਸੰਭਾਲਿਆ
Templates by BIGtheme NET

ਕੁਲਜੀਤ ਪਾਲ ਸਿੰਘ ਮਾਹੀ ਨੇ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਦਾ ਆਹੁਦਾ ਸੰਭਾਲਿਆ

Must Share With Your Friends...!

ਸ੍ਰੀ ਮੁਕਤਸਰ ਸਾਹਿਬ, ਸ੍ਰੀ ਕੁਲਜੀਤ ਪਾਲ ਸਿੰਘ ਮਾਹੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ। ਆਪ ਪਹਿਲਾ ਬਠਿੰਡਾ ਅਤੇ ਲੁਧਿਆਣਾ (ਵੈਸਟ) ਵਿਖੇ ਐਸ.ਡੀ.ਐਮ ਵਜੋਂ ਸੇਵਾ ਨਿਭਾ ਚੁੱਕੇ ਹਨ। ਸ੍ਰੀ ਮਾਹੀ ਨੇ ਆਪਣਾ ਆਹੁਦਾ ਸੰਭਾਲ ਉਪਰੰਤ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉਹਨਾਂ ਨੂੰ ਦਸਮੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮ ਕਰਨ ਦਾ ਮੌਕਾ ਮਿਲਿਆ ਹੈ।  ਉਹਨਾਂ ਕਿਹਾ ਕਿ ਉਹ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀਆਂ ਨੂੰ ਪੂਰਨ ਸਹਿਯੋਗ ਦਿੰਦੇ ਰਹਿਣਗੇ।

Must Share With Your Friends...!

Comments

comments

Leave a Reply

Your email address will not be published. Required fields are marked *

*