ਚਾਇਨਾ ਡੋਰ ਤੇ 6 ਮਹੀਨੇ ਲਈ ਪਾਬੰਦੀ ਲਗਾਈ – ਜ਼ਿਲਾ ਮੈਜਿਸਟਰੇਟ
Templates by BIGtheme NET

ਚਾਇਨਾ ਡੋਰ ਤੇ 6 ਮਹੀਨੇ ਲਈ ਪਾਬੰਦੀ ਲਗਾਈ – ਜ਼ਿਲਾ ਮੈਜਿਸਟਰੇਟ

Must Share With Your Friends...!

ਸ੍ਰੀ ਮੁਕਤਸਰ ਸਾਹਿਬ, 12  ਅਪ੍ਰੈਲ (ਆਰਤੀ ਕਮਲ) : ਜ਼ਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਡਾ. ਸੁਮੀਤ ਜਾਰੰਗਲ ਆਈ.ਏ.ਐਸ. ਨੇ ਚਾਇਨਾ ਡੋਰ ਕਾਰਨ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਫੌਜਦਾਰੀ ਸੰਘਤਾ 1973 ਦੀ ਧਾਰਾ 144 (4) ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਵਿਸੇਸ਼ ਹੁਕਮ

12muktsar01

ਰਾਹੀਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਿੰਥੈਟਿਕ/ਪਲਾਸਟਿਕ ਡੋਰ (ਚਾਈਨਾ ਡੋਰ) ਵੇਚਣ, ਖਰੀਦਣ ਅਤੇ ਸਟੋਰ ਕਰਨ ਤੇ ਪੂਰੀ ਤਰਾਂ ਨਾਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀਆਂ ਸੀਮਾਵਾਂ ਅੰਦਰ ਮਿਤੀ 3 ਅਕਤੂਬਰ 2016  ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਹਨਾ ਕਿਹਾ ਕਿ ਚਾਇਨਾ ਡੋਰ ਕਾਰਨ  ਹਾਦਸੇ ਵਾਪਰਨ ਦਾ ਡਰ ਰਹਿੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਹੀ ਇਹ ਪਾਬੰਦੀ ਲਗਾਈ ਗਈ ਹੈ।

Must Share With Your Friends...!

Comments

comments

Leave a Reply

Your email address will not be published. Required fields are marked *

*