ਚਾਇਨਾ ਡੋਰ ਤੇ 6 ਮਹੀਨੇ ਲਈ ਪਾਬੰਦੀ ਲਗਾਈ
Templates by BIGtheme NET

ਚਾਇਨਾ ਡੋਰ ਤੇ 6 ਮਹੀਨੇ ਲਈ ਪਾਬੰਦੀ ਲਗਾਈ

Must Share With Your Friends...!

ਸ੍ਰੀ ਮੁਕਤਸਰ ਸਾਹਿਬ, ਸ: ਜਸਕਿਰਨ ਸਿੰਘ ਆਈ.ਏ.ਐਸ. ਜਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਚਾਇਨਾ ਡੋਰ ਕਾਰਨ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਫੌਜਦਾਰੀ ਸੰਘਤਾ 1973 ਦੀ ਧਾਰਾ 144 (4) ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਸੇਸ਼ ਹੁਕਮ ਜਾਰੀ ਕਰਕੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਿੰਥੈਟਿਕ/ਪਲਾਸਟਿਕ ਡੋਰ (ਚਾਈਨਾ ਡੋਰ) ਵੇਚਣ, ਵਰਤਣ ਅਤੇ ਸਟੋਰ ਕਰਨ ਤੇ ਪੂਰੀ ਤਰਾਂ ਨਾਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 3 ਅਪ੍ਰੈਲ 2016 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤਾਂ ਜੋ ਲੋਕਾਂ ਦੀ ਜਾਨ-ਮਾਲ ਅਤੇ ਉਡਦੇ ਪੰਛੀਆਂ ਦੀ ਹਿਫਾਜ਼ਤ ਕੀਤੀ ਜਾ ਸਕੇ।

Must Share With Your Friends...!

Comments

comments

Leave a Reply

Your email address will not be published. Required fields are marked *

*