ਚਾਈਨਾ ਡੋਰ ਵੇਚਣ ਅਤੇ ਵਰਤੋ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ – ਸਹਾਇਕ ਕਮਿਸ਼ਨਰ ਜਨਰਲ
Templates by BIGtheme NET

ਚਾਈਨਾ ਡੋਰ ਵੇਚਣ ਅਤੇ ਵਰਤੋ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ – ਸਹਾਇਕ ਕਮਿਸ਼ਨਰ ਜਨਰਲ

Must Share With Your Friends...!

ਸ੍ਰੀ ਮੁਕਤਸਰ ਸਾਹਿਬ : ਸ੍ਰੀ ਰਾਮ ਸਿੰਘ ਐਸ.ਡੀ.ਐਮ ਕਮ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਚਾਈਨਾ ਡੋਰ ਦੀ ਵਰਤੋ ਨਾਲ ਹੋਣ ਵਾਲੇ ਭਿਆਨਕ ਹਾਦਸ਼ਿਆ ਅਤੇ ਖਤਰਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਚਾਈਨਾ ਡੋਰ ਦੀ ਵਰਤੋ ਕਰਨ ਦੀ ਸਖਤ ਮਨਾਹੀ ਹੈ। ਜੇਕਰ ਕੋਈ ਵਿਅਕਤੀ ਚਾਈਨਾ ਡੋਰ ਵੇਚਦਾ ਜਾਂ ਵਰਤੋ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Must Share With Your Friends...!

Comments

comments

Leave a Reply

Your email address will not be published. Required fields are marked *

*