ਦੁੱਖ ਦਾ ਪ੍ਰਗਟਾਵਾ
Templates by BIGtheme NET

ਦੁੱਖ ਦਾ ਪ੍ਰਗਟਾਵਾ

Must Share With Your Friends...!

ਸ਼੍ਰੀ ਮੁਕਤਸਰ ਸਾਹਿਬ:-ਸ੍ਰੀ ਮੁਕਤਸਰ ਸਾਹਿਬ ਤੋਂ ਪੱਤਰਕਾਰ ਅਤੇ ਬਾਵਾ ਨਿਊਜ਼ ਏਂਜਸੀ ਦੇ ਸੰਚਾਲਕ ਸ੍ਰੀ ਗੁਰਪ੍ਰੀਤ ਸਿੰਘ ਬਾਵਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਬੀਤੇ ਦਿਨ ਉਨ੍ਹਾਂ ਦੇ ਵੱਡੇ ਭਰਾ ਪਰਮਜੀਤ ਸਿੰਘ ਬਾਵਾ ਅਕਾਲ ਚਲਾਣਾ ਕਰ ਗਏ। ਉਨ੍ਹਾਂ 58 ਵਰਿਆ ਦੇ ਸਨ ਅਤੇ ਅੱਜ ਗਮਗੀਨ ਮਹੌਲ ਵਿਚ ਉਨ੍ਹਾਂ ਦਾ ਅੰਤਿਮ ਸਸਕਾਰ ਇੱਥੇ ਕੀਤਾ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਤੇ ਪੰਜਾਬ ਤੇ ਲੋਕ ਸੰਪਰਕ ਅਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸਣ ਅਤੇ ਪਰਿਵਾਰ ਨੂੰ ਭਾਣਾ ਮੰਨਨ ਦਾ ਬਲ ਬਖ਼ਸਣ। ਇਸ ਤਰਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਨੇ ਵੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸੇ ਤਰਾਂ ਜ਼ਿਲ੍ਹੇ ਦੇ ਸਮੂੱਚੇ ਪੱਤਰਕਾਰ ਭਾਈਚਾਰੇ ਵੱਲੋਂ ਵੀ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

Must Share With Your Friends...!

Comments

comments

Leave a Reply

Your email address will not be published. Required fields are marked *

*