ਪ੍ਰੀਖਿਆਂ ਕੇਂਦਰਾਂ ਦੇ ਇਰਦ ਗਿਰਦ ਪੰਜ ਜਾਂ ਪੰਜ ਵਿਅਕਤੀਆਂ ਦੇ ਇਕੱਠੇ ਹੋਣ ਦੀ ਸਖਤ ਮਨਾਹੀ– ਜਿਲਾ ਮੈਜਿਸਟਰੇਟ 
Templates by BIGtheme NET

ਪ੍ਰੀਖਿਆਂ ਕੇਂਦਰਾਂ ਦੇ ਇਰਦ ਗਿਰਦ ਪੰਜ ਜਾਂ ਪੰਜ ਵਿਅਕਤੀਆਂ ਦੇ ਇਕੱਠੇ ਹੋਣ ਦੀ ਸਖਤ ਮਨਾਹੀ– ਜਿਲਾ ਮੈਜਿਸਟਰੇਟ 

Must Share With Your Friends...!

ਸ੍ਰੀ ਮੁਕਤਸਰ ਸਾਹਿਬ,  ਸ੍ਰੀ ਜਸਕਿਰਨ ਸਿੰਘ ਜਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 2 ਸਤੰਬਰ 2015 ਤੋਂ 15 ਸਤੰਬਰ 2015 ਤੱਕ ਲਈ ਜਾ ਰਹੀ ਮੈਟ੍ਰਿਕ ਅਤੇ 10+2 ਦੀਆਂ ਅਨੁਪੂਰਵਕ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ  ਦੇ ਇਰਦ ਗਿਰਦ 100 ਮੀਟਰ ਦੀ ਘੇਰੇ ਵਿੱਚ 5 ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਸਖਤ ਪਾਬੰਦੀ ਲਗਾ ਦਿੱਤੀ ਹੈ । ਇਹ ਹੁਕਮ  ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਤੇ ਲਾਗੂ ਨਹੀਂ ਹੋਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ

Must Share With Your Friends...!

Comments

comments

Leave a Reply

Your email address will not be published. Required fields are marked *

*