ਬਾਲ ਮਜ਼ਦੂਰੀ ਦੇ ਖਾਤਮੇ ਲਈ ਚੈਕਿੰਗ ਟੀਮ ਵੱਲੋ ਛਾਪੇਮਾਰੀ ਕੀਤੀ ਗਈ
Templates by BIGtheme NET

ਬਾਲ ਮਜ਼ਦੂਰੀ ਦੇ ਖਾਤਮੇ ਲਈ ਚੈਕਿੰਗ ਟੀਮ ਵੱਲੋ ਛਾਪੇਮਾਰੀ ਕੀਤੀ ਗਈ

Must Share With Your Friends...!

ਸ਼੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿੱਚ ਬਾਲ ਮਜਦੂਰੀ ਖਾਤਮਾ ਹਫਤਾ ਮਨਾਉਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਦੀ ਅਗਵਾਈ ਹੇਠ ਬਾਲ ਮਜ਼ਦੂਰੀ ਦੇ ਖਾਤਮੇ ਲਈ ਬਣੀ ਚੈਕਿੰਗ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਟੀਮ ਵਿੱਚ ਪੁਲਿਸ ਵਿਭਾਗ, ਸਿਹਤ ਵਿਭਾਗ, ਜਿਲ੍ਹਾ ਸਿੱਖਿਆ ਅਫਸਰ, ਲੇਬਰ ਇੰਸਪੈਕਟਰ (ਧਰਮ ਸਿੰਘ), ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਡਾ ਸਿਵਾਨੀ ਨਾਗਪਾਲ, ਬਾਲ ਸੁਰੱਖਿਆ ਅਫਸਰ ਅਨੂੰ ਬਾਲਾ ਅਤੇ ਵਿਸ਼ਵਦੀਪ ਮੋਜੂਦ ਸਨ। ਇਸ ਟੀਮ ਵੱਲੋਂ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ, ਸਪਾਂ ਸੈਂਟਰਾਂ, ਮਨ ਪ੍ਰਚਾਵੇ ਨਾਲ ਸਬੰਧਤ ਅਦਾਰਿਆਂ ਆਦਿ ਵਿੱਚ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੰਮ ਕਰਵਾਉਣ ਤੋ ਰੋਕਣ ਸਬੰਧੀ ਚੈਕਿੰਗ ਕੀਤੀ ਗਈ।

Must Share With Your Friends...!

Comments

comments

Leave a Reply

Your email address will not be published. Required fields are marked *

*