ਭੀਟੀਵਾਲਾ ਦੇ ਸਰਕਾਰੀ ਸਕੂਲ ਵਿਚ ਸਾਈਕਲਾਂ ਤਕਸੀਮ
Templates by BIGtheme NET

ਭੀਟੀਵਾਲਾ ਦੇ ਸਰਕਾਰੀ ਸਕੂਲ ਵਿਚ ਸਾਈਕਲਾਂ ਤਕਸੀਮ

Must Share With Your Friends...!

ਲੰਬੀ, ਸ਼੍ਰੀ ਮੁਕਤਸਰ ਸਾਹਿਬ:-ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਸਿੱਖਿਆ ਨੂੰ ਉਤਸਾਹਿਤ ਕਰਨ ਲਈ ਸ਼ੁਰੂ ਕੀਤੀ ਭਾਈ ਭਾਗੋ ਵਿਦਿਆ ਸਕੀਮ ਤਹਿਤ ਸਰਕਾਰੀ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਥਰਣਾਂ ਨੂੰ ਸਾਈਕਲਾਂ ਦੀ ਤਕਸੀਮ ਕੀਤੀ ਗਈ।

02 MKT-11

ਇਸ ਮੌਕੇ ਸਕੂਲ ਪ੍ਰਿੰਸੀਪਲ ਤੋਂ ਇਲਾਵਾ ਪਿੰਡ ਦੇ ਸਰਪੰਚ ਸ: ਛੋਟਾ ਸਿੰਘ ਅਤੇ ਮੈਂਬਰ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ: ਸ਼ਿਵਰਾਜ ਸਿੰਘ ਤੇ ਮੈਂਬਰ ਅਤੇ ਹੋਰ ਪਤਵੰਤੇ ਸ: ਜਗਤਾਰ ਸਿੰਘ, ਸ: ਸਤਪਾਲ ਸਿੰਘ ਆਦਿ ਵੀ ਹਾਜਰ ਸਨ। ਇਸ ਮੌਕੇ ਉਨਾਂ ਨੇ ਵਿਦਿਆਰਥਣਾਂ ਨੂੰ ਆਸ਼ੀਰਵਾਰ ਦਿੱਤਾ ਅਤੇ ਉਨਾਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ।

Must Share With Your Friends...!

Comments

comments

Leave a Reply

Your email address will not be published. Required fields are marked *

*