27 ਅਕਤੂਬਰ ਨੂੰ ਮੀਟ, ਆਂਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
Templates by BIGtheme NET

27 ਅਕਤੂਬਰ ਨੂੰ ਮੀਟ, ਆਂਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

Must Share With Your Friends...!

ਸ਼੍ਰੀ ਮੁਕਤਸਰ ਸਾਹਿਬ, ਜ਼ਿਲਾ ਮੈਜੀਸਟ੍ਰੇਟ ਸ: ਜਸਕਿਰਨ ਸਿੰਘ ਆਈ.ਏ.ਐਸ. ਨੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ ਵਿਚ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਮਿਤੀ 27 ਅਕਤੂਬਰ 2015 ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਹਦੂਦ ਅੰਦਰ ਪੈਂਦੀਆਂ ਮੀਟ ਦੀਆਂ ਦੁਕਾਨਾਂ, ਰੇਹੜੀਆਂ, ਬੁੱਚੜਖਾਨੇ, ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਬੰਦੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਹੋਟਲ ਢਾਬਿਆਂ, ਅਹਾਤਿਆਂ ਅਤੇ ਕਲੱਬਾਂ ਆਦਿ ਵੀ ਮੀਟ, ਆਂਡੇ ਬਣਾਉਣ ਦੀ ਪਾਬੰਦੀ ਲਗਾਈ ਗਈ ਹੈ। ਹੁਕਮਾਂ ਦੀ ਉਲੰਘਣਾ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Must Share With Your Friends...!

Comments

comments

Leave a Reply

Your email address will not be published. Required fields are marked *

*